news-live-updates-get-punjabi-cinema-gossips-films-celebrities-pollywood-social-media-latest-news-24-october-2023 | Entertainment News LIVE: ਇੰਦਰਜੀਤ ਨਿੱਕੂ ਦੀ ਫੈਲੀ ਮੌਤ ਦੀ ਝੂਠੀ ਖਬਰ, ਬਿਨੂੰ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਨੂੰ ਕੀਤੀ ਬੇਨਤੀ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live: ਗਾਇਕ ਇੰਦਰਜੀਤ ਨਿੱਕੂ ਦੀ ਐਕਸੀਡੈਂਟ ‘ਚ ਹੋਈ ਮੌਤ? ਜਾਣੋ ਕੀ ਹੈ ਇਸ ਵਾਇਰਲ ਖਬਰ ਦੀ ਸੱਚਾਈ

ਹਾਲ ਹੀ ‘ਚ ਇੰਦਰਜੀਤ ਨਿੱਕੂ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇੱਕ ਖਬਰ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਹੀ ਹੈ ਕਿ ਸੜਕ ਹਾਦਸੇ ‘ਚ ਗਾਇਕ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਖਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ ਤਾਂ ਨਿੱਕੂ ਦੇ ਫੈਨਜ਼ ਕਾਫੀ ਚਿੰਤਾ ‘ਚ ਆ ਗਏ। ਹੁਣ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਸ ਵਾਇਰਲ ਖਬਰ ਦੀ ਹਕੀਕਤ ਕੀ ਹੈ? 

Inderjit Nikku: ਗਾਇਕ ਇੰਦਰਜੀਤ ਨਿੱਕੂ ਦੀ ਐਕਸੀਡੈਂਟ ‘ਚ ਹੋਈ ਮੌਤ? ਜਾਣੋ ਕੀ ਹੈ ਇਸ ਵਾਇਰਲ ਖਬਰ ਦੀ ਸੱਚਾਈ

ਪਿਛੋਕੜ

Entertainment News Today Latest Updates 24 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ: 

ਗਾਇਕ ਇੰਦਰਜੀਤ ਨਿੱਕੂ ਦੀ ਐਕਸੀਡੈਂਟ ‘ਚ ਹੋਈ ਮੌਤ? ਜਾਣੋ ਕੀ ਹੈ ਇਸ ਵਾਇਰਲ ਖਬਰ ਦੀ ਸੱਚਾਈ

Inderjit Nikku Viral Video: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਇੰਦਰਜੀਤ ਨਿੱਕੂ 2022 ‘ਚ ਬਾਬਾ ਬਾਗੇਸ਼ਵਰ ਦੇ ਦਰਬਾਰ ‘ਚ ਨਜ਼ਰ ਆਏ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਨਿੱਕੂ ਸੁਰਖੀਆਂ ‘ਚ ਆਏ ਸੀ। ਇਸ ਦੇ ਨਾਲ ਨਾਲ ਉਨ੍ਹਾਂ ਨੂੰ ਇਸ ਦੀ ਵਜ੍ਹਾ ਕਰਕੇ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ।

ਹਾਲ ਹੀ ‘ਚ ਇੰਦਰਜੀਤ ਨਿੱਕੂ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇੱਕ ਖਬਰ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਹੀ ਹੈ ਕਿ ਸੜਕ ਹਾਦਸੇ ‘ਚ ਗਾਇਕ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਖਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ ਤਾਂ ਨਿੱਕੂ ਦੇ ਫੈਨਜ਼ ਕਾਫੀ ਚਿੰਤਾ ‘ਚ ਆ ਗਏ। ਹੁਣ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਸ ਵਾਇਰਲ ਖਬਰ ਦੀ ਹਕੀਕਤ ਕੀ ਹੈ?

ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਐਕਸੀਡੈਂਟ ਤੇ ਮੌਤ ਨਾਲ ਜੁੜੀਆਂ ਖਬਰਾਂ ਦਾ ਖੰਡਨ ਕੀਤਾ ਹੈ। ਨਿੱਕੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਕਹਿੰਦੇ ਨਜ਼ਰ ਆਉਂਦੇ ਹਨ ਕਿ ਉਨ੍ਹਾਂ ਦੇ ਐਕਸੀਡੈਂਟ ਤੇ ਮੌਤ ਨੂੰ ਲੈਕੇ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸਭ ਝੂਠ ਹਨ। ਦੇਖੋ ਇਹ ਵੀਡੀਓ:

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਦੀ ਅਗਸਤ 2022 ‘ਚ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ੱਿਚ ਉਹ ਬਾਬਾ ਬਾਗੇਸ਼ਵਰ ਦੇ ਦਰਬਾਰ ‘ਚ ਨਜ਼ਰ ਆਏ ਸੀ। ਉਹ ਬਾਬੇ ਨੂੰ ਰੋਂਦੇ ਹੋਏ ਆਪਣੀਆਂ ਤਕਲੀਫਾਂ ਦੀ ਦਾਸਤਾਂ ਸੁਣਾ ਰਹੇ ਸੀ। ਇਸ ਤੋਂ ਬਾਅਦ ਪੂਰਾ ਪੰਜਾਬੀ ਨਿੱਕੂ ਦੇ ਸਪੋਰਟ ਉੱਤਰ ਆਇਆ ਸੀ।  

Source link

credite